ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
ਗੁਰਮਤਿ ਸੰਡੇ ਕੁਇਜ਼ ਨੰ: 124
ਸਹੀ ਜੁਆਬ ਹੈ
*D. ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ।।*
ਅਤੇ ਲੱਕੀ ਵਿੰਨਰ ਹਨ:
1. ਗੁਰਵਿੰਦਰ ਸਿੰਘ
ਲੁਧਿਆਣਾ (ਪੰਜਾਬ)
8847258200
2. ਬਹਾਦੁਰ ਸਿੰਘ
ਨਵੀਂ ਦਿੱਲੀ
8800509396
3. ਧਰਮਿੰਦਰ ਸਿੰਘ
ਅਲਵਰ (ਰਾਜ:)
9828767721
4. ਗੁਰਸ਼ਰਨ ਸਿੰਘ
ਅਲਵਰ (ਰਾਜ:)
9828091565
ਨੋਟ: ਬੀਬੀਆਂ ਦਾ ਪੂਰਾ ਨੰਬਰ ਨਹੀਂ ਦੱਸਿਆ ਜਾ ਸਕਦਾ
*ਅਗਰ ਵਿੰਨ੍ਹੇਰਸ ਆਪਣਾ Paytm ਜਾਂ GooglePay ਨੰਬਰ ਸ਼ੁੱਕਰਵਾਰ ਤਕ ਨਹੀਂ ਭੇਜਦੇ ਤਾਂ ਉਹਨਾਂ ਦੀ ਇਨਾਮ ਰਾਸ਼ੀ ਗੁਰੂ ਗੋਲਕ ਵਿੱਚ ਪਾ ਦਿੱਤੀ ਜਾਵੇਗੀ ਜੀ*
🙏🏻🙏🏻
ਸਾਰੇ ਵਿੰਨਰਸ ਨੂੰ ਵਧਾਈ!!!
ਵਿੰਨਰ ਇਨਾਮ ਦੀ ਰਾਸ਼ੀ ਆਪਣੇ ਕਿਸੇ ਦੂਜੇ ਨੰਬਰ ਵੀ ਲੈ ਸਕਦੇ ਹਨ ਜੀ
ਨੋਟ: 5pm ਤੱਕ ਸਹੀ ਭੇਜੇ ਗਏ ਜੁਆਬ ਦਾ ਡਰਾਅ ਨਿਕਲਿਆ ਜਾਂਦਾ ਹੈ ਅਤੇ ਲੱਕੀ ਡਰਾਅ ਰਾਂਹੀ ਵਿੰਨਰ ਚੁਣੇ ਜਾਂਦੇ ਹਨ
ਅਗਲੇ ਐਤਵਾਰ ਲਈ ਆਪ ਸਭ ਨੂੰ ਸ਼ੁਭਕਾਮਨਾਵਾ ਅਤੇ ਕੁਇਜ਼ ਵਿੱਚ ਭਾਗ ਲੈਣ ਲਈ *ਧੰਨਵਾਦ* ।
ਕਿਰਪਾ ਕਰਕੇ ਸੁਆਲ ਦੇ ਹੇਠ ਲਿਖੇ T&C ਵੀ ਪੜੋ ਜੀ
www.sikh47.blogspot.com
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
🙏🙏🙏
No comments:
Post a Comment
Thanx For Comments
~SIKH47~