ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
ਗੁਰਮਤਿ ਸੰਡੇ ਕੁਇਜ਼ ਨੰ: 133
ਸਹੀ ਜੁਆਬ ਹੈ
*A. ਹੁੰਮਾਯੂ ਅਤੇ ਅਕਬਰ*
ਅਤੇ ਲੱਕੀ ਵਿੰਨਰ ਹਨ:
1. ਗੁਰਮੀਤ ਸਿੰਘ
ਫਰੀਦਾਬਾਦ (ਹਰਿਆਣਾ)
9899281272
2. ਸੋਧ ਸਿੰਘ
ਤਰਨ ਤਾਰਨ (ਪੰਜਾਬ)
9041301984
3. ਸਿਮਰਨ ਕੌਰ
ਫਰੀਦਾਬਾਦ (ਹਰਿਆਣਾ)
xxxxxx1984
4. ਗੁਰਪ੍ਰੀਤ ਕੌਰ
ਅਮ੍ਰਿਤਸਰ (ਪੰਜਾਬ)
xxxxxx9401
ਨੋਟ: ਬੀਬੀਆਂ ਦਾ ਪੂਰਾ ਨੰਬਰ ਨਹੀਂ ਦੱਸਿਆ ਜਾ ਸਕਦਾ
*ਅਗਰ ਵਿੰਨ੍ਹੇਰਸ ਆਪਣਾ Paytm ਜਾਂ GooglePay ਨੰਬਰ ਸ਼ੁੱਕਰਵਾਰ ਤਕ ਨਹੀਂ ਭੇਜਦੇ ਤਾਂ ਉਹਨਾਂ ਦੀ ਇਨਾਮ ਰਾਸ਼ੀ ਗੁਰੂ ਗੋਲਕ ਵਿੱਚ ਪਾ ਦਿੱਤੀ ਜਾਵੇਗੀ ਜੀ*
🙏🏻🙏🏻
ਸਾਰੇ ਵਿੰਨਰਸ ਨੂੰ ਵਧਾਈ!!!
ਵਿੰਨਰ ਇਨਾਮ ਦੀ ਰਾਸ਼ੀ ਆਪਣੇ ਕਿਸੇ ਦੂਜੇ ਨੰਬਰ ਵੀ ਲੈ ਸਕਦੇ ਹਨ ਜੀ
ਨੋਟ: 5pm ਤੱਕ ਸਹੀ ਭੇਜੇ ਗਏ ਜੁਆਬ ਦਾ ਡਰਾਅ ਨਿਕਲਿਆ ਜਾਂਦਾ ਹੈ ਅਤੇ ਲੱਕੀ ਡਰਾਅ ਰਾਂਹੀ ਵਿੰਨਰ ਚੁਣੇ ਜਾਂਦੇ ਹਨ
ਅਗਲੇ ਐਤਵਾਰ ਲਈ ਆਪ ਸਭ ਨੂੰ ਸ਼ੁਭਕਾਮਨਾਵਾ ਅਤੇ ਕੁਇਜ਼ ਵਿੱਚ ਭਾਗ ਲੈਣ ਲਈ *ਧੰਨਵਾਦ* ।
ਕਿਰਪਾ ਕਰਕੇ ਸੁਆਲ ਦੇ ਹੇਠ ਲਿਖੇ T&C ਵੀ ਪੜੋ ਜੀ
ਪਿਛਲੇ ਸੁਆਲ ਅਤੇ ਵਿੰਨ੍ਹੇਰ ਵੇਖਣ ਲਈ
👇🏻 ਕਲਿਕ ਕਰੋ ਜੀ
www.sikh47.blogspot.com
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
🙏🙏🙏
No comments:
Post a Comment
Thanx For Comments
~SIKH47~