ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
ਗੁਰਮਤਿ ਸੰਡੇ ਕੁਇਜ਼ ਨੰ: 146
ਸਹੀ ਜੁਆਬ ਹੈ
*C. ਗੁਰੂ ਤੇਗ ਬਹਾਦੁਰ ਸਾਹਿਬ ਜੀ*
ਅਤੇ ਲੱਕੀ ਵਿੰਨਰ ਹਨ:
1. ਜਸਸਿਮਰਨ ਕੌਰ
ਲੁਧਿਆਣਾ (ਪੰਜਾਬ)
xxxxxx1984
2. ਗੁਰਦੇਵ ਸਿੰਘ
ਨਵੀਂ ਦਿੱਲੀ
98914 81436
3. ਗੁਰਪ੍ਰੀਤ ਕੌਰ
ਅਮ੍ਰਿਤਸਰ (ਪੰਜਾਬ)
xxxxxx9401
4. ਅਮਨਦੀਪ ਸਿੰਘ
ਅਲਵਰ (ਰਾਜ:)
99837 23604
ਨੋਟ: ਬੀਬੀਆਂ ਦਾ ਪੂਰਾ ਨੰਬਰ ਨਹੀਂ ਦੱਸਿਆ ਜਾ ਸਕਦਾ
*ਅਗਰ ਵਿੰਨ੍ਹੇਰਸ ਆਪਣਾ Paytm ਜਾਂ GooglePay ਨੰਬਰ ਸ਼ੁੱਕਰਵਾਰ ਤਕ ਨਹੀਂ ਭੇਜਦੇ ਤਾਂ ਉਹਨਾਂ ਦੀ ਇਨਾਮ ਰਾਸ਼ੀ ਗੁਰੂ ਗੋਲਕ ਵਿੱਚ ਪਾ ਦਿੱਤੀ ਜਾਵੇਗੀ ਜੀ*
🙏🏻🙏🏻
ਸਾਰੇ ਵਿੰਨਰਸ ਨੂੰ ਵਧਾਈ!!!
ਵਿੰਨਰ ਇਨਾਮ ਦੀ ਰਾਸ਼ੀ ਆਪਣੇ ਕਿਸੇ ਦੂਜੇ ਨੰਬਰ ਵੀ ਲੈ ਸਕਦੇ ਹਨ ਜੀ
ਨੋਟ: 5pm ਤੱਕ ਸਹੀ ਭੇਜੇ ਗਏ ਜੁਆਬ ਦਾ ਡਰਾਅ ਨਿਕਲਿਆ ਜਾਂਦਾ ਹੈ ਅਤੇ ਲੱਕੀ ਡਰਾਅ ਰਾਂਹੀ ਵਿੰਨਰ ਚੁਣੇ ਜਾਂਦੇ ਹਨ
ਅਗਲੇ ਐਤਵਾਰ ਲਈ ਆਪ ਸਭ ਨੂੰ ਸ਼ੁਭਕਾਮਨਾਵਾ ਅਤੇ ਕੁਇਜ਼ ਵਿੱਚ ਭਾਗ ਲੈਣ ਲਈ *ਧੰਨਵਾਦ* ।
ਕਿਰਪਾ ਕਰਕੇ ਸੁਆਲ ਦੇ ਹੇਠ ਲਿਖੇ T&C ਵੀ ਪੜੋ ਜੀ
ਪਿਛਲੇ ਸੁਆਲ ਅਤੇ ਵਿੰਨ੍ਹੇਰ ਵੇਖਣ ਲਈ
👇🏻 ਕਲਿਕ ਕਰੋ ਜੀ
http://www.sikh47.com
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
🙏🙏🙏